[ Featuring Prakash Kaur ]
ਬਾਜਰੇ ਦਾ ਸਿੱਟਾ
ਬਾਜਰੇ ਦਾ ਸਿੱਟਾ
ਬਾਜਰੇ ਦਾ ਸਿੱਟਾ ,ਵੇ ਅੱਸਾਂ ਤਲੀ ਤੇ ਮਰੋੜਿਆ
ਰੁਠੜਾ ਜਾਂਦਾ ਮਾਹੀਆ
ਰੁਠੜਾ ਜਾਂਦਾ ਮਾਹੀਆ,ਵੇ ਅੱਸਾਂ ਗਲੀ ਵਿਚੋਂ ਮੋੜਿਆ
ਬਾਜਰੇ ਦਾ ਸਿੱਟਾ
ਕਾਲੇ ਕਾਲੇ ਬੱਦਲ ਆਏ, ਚੁੱਕੀ ਪ੍ਯਾਰ ਹਨੇਰੀ
ਅੱਜ ਨਾ ਸਾਥੋਂ ਰੁਸੀ ਢੋਲਾ, ਸੌਂ ਹੇ ਤੈਨੂੰ ਮੇਰੀ
ਛੱਮਾ ਛੱਮ ਮੀ ਪਯਾ ਵਰਸੇ (ਸ਼ਾਵਾ) ਜਵਾਨੀ ਖਿੜ ਖਿੜ ਹੱਸੇ
ਇੱਸ ਰੁੱਤ ਸੋਹਣਾ
ਇੱਸ ਰੁੱਤ ਸੋਹਣਾ ਘਰੋਂ ਕਿਸੇ ਨਾ ਵਿਛੋੜੇਯਾ
ਬਾਜਰੇ ਦਾ ਸਿੱਟਾ
ਬਾਜਰੇ ਦਾ ਸਿੱਟਾ ,ਅੱਸਾਂ ਤਲੀ ਤੇ ਮਰੋੜਿਆ
ਬਾਜਰੇ ਦਾ ਸਿੱਟਾ
ਬਾਜਰੇ ਦਾ ਸਿੱਟਾ ,ਅੱਸਾਂ ਤਲੀ ਤੇ ਮਰੋੜਿਆ
ਰੁਠੜਾ ਜਾਂਦਾ ਮਾਹੀਆ
ਮੁੱੜ ਮੁੱੜ ਤੇਰੀਆਂ ਬਾਹਵਾ ਫੜਦੀ, ਮਿੰਤਾਂ ਕਰਾਂ ਮੈਂ ਲਖਾਂ
ਜੇ ਪਿੱਛੋਂ ਸੀ ਅੱਖ ਫਵਾਨੀ, ਕ੍ਯੋਂ ਲਾਈਆਂ ਸਨ ਅਖਾਂ
ਵੇ ਲੱਗੀ ਤੋੜ ਵੇ ਢੋਲਾ (ਸ਼ਾਵਾ) ਮੇਰਾ ਦਿਲ ਮੋੜ ਵੇ ਢੋਲਾ
ਘੜੀ ਘੜੀ ਦੇ ਰੋਸੇ
ਘੜੀ ਘੜੀ ਦੇ ਰੋਸੇ ਵੇ ਸਾਡਾ ਲਹੂ ਵੇ ਨਚੋੜੇਯਾ
ਬਾਜਰੇ ਦਾ ਸਿੱਟਾ
ਬਾਜਰੇ ਦਾ ਸਿੱਟਾ ,ਵੇ ਅੱਸਾਂ ਤਲੀ ਤੇ ਮਰੋੜਿਆ
ਬਾਜਰੇ ਦਾ ਸਿੱਟਾ, ਬਾਜਰੇ ਦਾ ਸਿੱਟਾ
ਬਾਜਰੇ ਦਾ ਸਿੱਟਾ, ਵੇ ਅੱਸਾਂ ਤਲੀ ਤੇ ਮਰੋੜਿਆ
ਰੁਠੜਾ ਜਾਂਦਾ ਮਾਹੀਆ