ਮਿਤ੍ਰ ਪਿਆਰੇ ਨੂੰ ਹਾਲੁ ਮੁਰੀਦਾਂ ਦਾ ਕਹਣਾ ॥ਮਿਤ੍ਰ ਪਿਆਰੇ ਨੂੰ
ਤੁਧ ਬਿਨੁ ਰੋਗੁ ਰਜਾਈਆਂ ਦਾ ਓਢਣੁ
ਤੁਧ ਬਿਨੁ ਰੋਗੁ ਰਜਾਈਆਂ ਦਾ ਓਢਣੁ ਨਾਗ ਨਿਵਾਸਾਂ ਦੇ ਰਹਣਾ ॥
ਮਿਤ੍ਰ ਪਿਆਰੇ ਨੂੰ ਹਾਲੁ ਮੁਰੀਦਾਂ ਦਾ ਕਹਣਾ ॥ਮਿਤ੍ਰ ਪਿਆਰੇ ਨੂੰ
ਸੂਲ ਸੁਰਾਹੀ ਖੰਜਰੁ ਪਿਯਾਲਾ
ਸੂਲ ਸੁਰਾਹੀ ਖੰਜਰੁ ਪਿਯਾਲਾ ਬਿੰਗ ਕਸਾਈਯਾਂ ਦਾ ਸਹਣਾ ॥
ਮਿਤ੍ਰ ਪਿਆਰੇ ਨੂੰ ਹਾਲੁ ਮੁਰੀਦਾਂ ਦਾ ਕਹਣਾ ॥ਮਿਤ੍ਰ ਪਿਆਰੇ ਨੂੰ
ਯਾਰੜੇ ਦਾ ਸਾਨੂੰ ਸੱਥਰ ਚੰਗਾ
ਯਾਰੜੇ ਦਾ ਸਾਨੂੰ ਸੱਥਰ ਚੰਗਾ ਭੱਠ ਖੇੜਿਆਂ ਦਾ ਰਹਣਾ ॥੧॥੧॥੬॥
ਮਿਤ੍ਰ ਪਿਆਰੇ ਨੂੰ ਹਾਲੁ ਮੁਰੀਦਾਂ ਦਾ ਕਹਣਾ ॥ਮਿਤ੍ਰ ਪਿਆਰੇ ਨੂੰ
ਮਿਤ੍ਰ ਪਿਆਰੇ ਨੂੰ ਮਿਤ੍ਰ ਪਿਆਰੇ ਨੂੰ